| | ਮੇਰਾ ਹਰ ਦਿਨ ਤਨਹਾ ਤੇ ਸ਼ਾਮ ਉਦਾਸ ਹੁੰਦੀ ਏ, ਦਿਨੇ ਲੋਕਾਂ ਦੇ ਤਾਅਨੇ ਤੇ ਸ਼ਾਮੀ ਤੇਰੀ ਯਾਦ ਹੁੰਦੀ ਏ, ਕਦੇ ਪੁੱਛ ਗਿੱਛ ਨਹੀਂ ਸੀ ਮੇਰੀ, ਹੁਣ ਹਰ ਥਾਂ ਚਰਚਾ ਮੇਰੀ ਆਮ ਹੁੰਦੀ ਏ, ਤੇਰੇ ਕਿਹੇ ਪੀਣੀ ਤਾਂ ਮੈਂ ਛੱਡ ਦਿੱਤੀ ਸੀ, ਪਰ ਯਾਰਾਂ ਵੱਲੋਂ ਪਿਲਾਈ ਹਰ ਘੁੱਟ ਤੇਰੇ ਨਾਮ ਹੁੰਦੀ ਏ, ਦਿਲ ਚੋਂ ਸਿੰਮਦੇ ਖੂਨ ਤੋਂ ਕੀ ਡਰਨਾਂ, ਪੀ ਕੇ ਜਿਗਰ ਦਾ ਖੂਨ ਸੱਜਣਾਂ ਮੁਹੱਬਤ ਜਵਾਨ ਹੁੰਦੀ ਏ, ਯਾਰ ਮੇਰੇ ਪੁੱਛਦੇ ਮੇਰੇ ਪਿਆਰ ਦੀ ਕਹਾਣੀ, ਬਸ ਹੱਸ ਕੇ ਚੁੱਪ ਕਰ ਜਾਨਾਂ ਦੱਸਿਆਂ ਮੁਹੱਬਤ ਬਦਨਾਮ ਹੁੰਦੀ ਏ. For pictures, videos and lots more, go to Simranjit Singh Rosha Rosha's Profile |
Thursday, September 3, 2009
Simranjit Singh Rosha Rosha
Subscribe to:
Post Comments (Atom)
No comments:
Post a Comment